14.2 C
Chandigarh
Thursday, January 20, 2022
- Advertisement -
HomePunjabi News'ਆਪ' ਦਾ ਬੀਜੇਪੀ 'ਤੇ ਵੱਡਾ ਇਲਜ਼ਾਮ

‘ਆਪ’ ਦਾ ਬੀਜੇਪੀ ‘ਤੇ ਵੱਡਾ ਇਲਜ਼ਾਮ

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Adami Celebration) ਨੇ ਬੀਜੇਪੀ ‘ਤੇ ਵੱਡਾ ਇਲਜ਼ਾਮ ਲਾਇਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ (RAghav Chadha) ਨੇ ਕਿਹਾ ਹੈ ਕਿ ਬੀਜੇਪੀ ਚੋਣ ਕਮਿਸ਼ਨ (Election Commision) ਦੇ ਨਿਯਮਾਂ ਨੂੰ ਬਦਲਾਉਣ ਦੀ ਤਿਆਰੀ ‘ਚ ਹੈ। ਉਨ੍ਹਾਂ ਕਿਹਾ ਕਿ ਇੱਕ ਪਾਰਟੀ ਨੂੰ ਰਜਿਸਟਰ ਕਰਨ ਲਈ ਨਿਯਮ ਬਦਲੇ ਜਾ ਰਹੇ ਹਨ।

ਇਸ ਦੇ ਨਾਲ ਹੀ ਰਾਘਵ ਚੱਢਾ ਨੇ ਭਾਜਪਾ (BJP) ‘ਤੇ ਚੋਣ ਕਮਿਸ਼ਨ ਦੇ ਕੰਮ ‘ਚ ਦਖਲ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ (Punjab Elections) ਵਿੱਚ ਨਵਾਂ ਫਰੰਟ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇੱਕ ਖਾਸ ਪਾਰਟੀ ਨੂੰ ਰਜਿਸਟਰ ਕਰਨ ਲਈ ਨਿਯਮ ਬਦਲੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਵਿੱਚ ਦੋ ਵੱਡੇ ਬਦਲਾਅ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਤਰਾਜ਼ ਦੀ ਮਿਆਦ ਘਟਾਈ ਜਾ ਸਕਦੀ ਹੈ। ਆਮ ਆਦਮੀ ਪਾਰਟੀ ਦੇ ਇਹ ਵੱਡੇ ਇਲਜ਼ਾਮ ਹਨ ਜਿਸ ਨਾਲ ਪੰਜਾਬ ਦਾ ਸਿਆਸੀ ਪਾਰਾ ਹੋਰ ਚੜ੍ਹ ਸਕਦਾ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਦੇ ਪੰਜਾਬ ਮਾਡਲ ‘ਤੇ ਲੋਕ ਇਨਸਾਫ਼ ਪਾਰਟੀ ਦਾ ਸਵਾਲ, ਸੂਬਾ ਕਰਜ਼ਾਈ ਪੈਸੇ ਕਿੱਥੋਂ ਆਉਣਗੇ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/retailer/apps/particulars?id=com.winit.starnews.hin

https://apps.apple.com/in/app/abp-live-news/id811114904

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular