10.6 C
Chandigarh
Monday, January 24, 2022
- Advertisement -
HomePunjabi Newsਚੋਣ ਰੈਲੀਆਂ 'ਤੇ ਰਹੇਗੀ ਪਾਬੰਦੀ

ਚੋਣ ਰੈਲੀਆਂ ‘ਤੇ ਰਹੇਗੀ ਪਾਬੰਦੀ

Ban on Ballot Rallies and Roadshows: ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿੱਚ ਵੱਡੀਆਂ ਰੈਲੀਆਂ ‘ਤੇ ਪਾਬੰਦੀ 22 ਜਨਵਰੀ ਤੱਕ ਜਾਰੀ ਰਹੇਗੀ। ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਸ਼ਨੀਵਾਰ ਨੂੰ ਚੋਣ ਕਮਿਸ਼ਨ ਨੇ ਮੀਟਿੰਗ ਮਗਰੋਂ ਰੈਲੀਆਂ ’ਤੇ ਪਾਬੰਦੀ ਲਾਉਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ‘ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦਰਮਿਆਨ ਰੈਲੀਆਂ ‘ਤੇ ਪਾਬੰਦੀ ਵਧਾਉਣ ‘ਤੇ ਚਰਚਾ ਹੋਈ।

ਮੀਟਿੰਗ ਵਿੱਚ ਸ਼ਾਮਲ ਲਗਪਗ ਹਰ ਕੋਈ ਰੈਲੀਆਂ ’ਤੇ ਪਾਬੰਦੀ ਵਧਾਉਣ ਲਈ ਸਹਿਮਤ ਹੋਇਆ। ਫਿਲਹਾਲ ਰੈਲੀਆਂ ‘ਤੇ ਪਾਬੰਦੀ ਇੱਕ ਹਫਤੇ ਲਈ ਵਧਾ ਦਿੱਤੀ ਗਈ ਹੈ। ਮੀਟਿੰਗ ਵਿੱਚ ਕੇਂਦਰੀ ਚੋਣ ਕਮਿਸ਼ਨ ਨੇ ਸਮਾਜਵਾਦੀ ਪਾਰਟੀ ਦੇ ਦਫ਼ਤਰ ਵਿੱਚ ਭੀੜ ਇਕੱਠੀ ਹੋਣ ਦੇ ਮੁੱਦੇ ’ਤੇ ਵੀ ਜਾਣਕਾਰੀ ਲਈ ਹੈ।

ਇਹ ਵੀ ਪੜ੍ਹੋ: Farmers Assembly: ਕਿਸਾਨ ਅੰਦੋਲਨ ਨੂੰ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਸੰਯੁਕਤ ਮੋਰਚਾ ਦੀ ਪਹਿਲੀ ਮੀਟਿੰਗ ‘ਚ ਲਏ ਗਏ ਇਹ ਫੈਸਲੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/retailer/apps/particulars?id=com.winit.starnews.hin

https://apps.apple.com/in/app/abp-live-news/id811114904

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular