12.8 C
Chandigarh
Saturday, January 22, 2022
- Advertisement -
HomePunjabi Newsਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਪਰਮਿੰਦਰ ਸਿੰਘ ਸੋਹਾਣਾ...

ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਪਰਮਿੰਦਰ ਸਿੰਘ ਸੋਹਾਣਾ ਨੂੰ ਉਮੀਦਵਾਰ ਬਣਾਇਆ ਹੈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਅਕਾਲੀ ਦਲ ਨੇ ਹੁਣ ਤੱਕ 94 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

‘ਆਪ’ ਨੇ ਪਹਿਲਾਂ ਹੀ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਨੂੰ ਮੋਹਾਲੀ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇ ਬਲਬੀਰ ਸਿੰਘ ਸਿੱਧੂ ਨੂੰ ਮੈਦਾਨ ਵਿੱਚ ਉਤਾਰਿਆ ਹੈ।

Supply hyperlink

RELATED ARTICLES

LEAVE A REPLY

Please enter your comment!
Please enter your name here

- Advertisment -

Most Popular